#c5channel #atinderpalsingh #atinderpalsinghkhalastani #ਖਾਲਸਤਾਨੀ #atinderpalsinghexmp #ਅਤਿੰਦਰਪਾਲਸਿੰਘ #punjabnews #khalastani #ਖ਼ਾਲਸਤਾਨੀ #ਖਾਲਸਤਾਨੀ #ਸਿੱਖ #ਸਿੱਖੀ #Sikhi #sikh #khalsa #punjabnews #punjabinews #news #latestnews #interview #newsanalysis Cricketer Arshdeep Singh ਨੂੰ ਟਰੋਲ ਕਰ ਸੁਣੋ ਕਿਹੜੀ ਵਿਦੇਸ਼ੀ ਤਾਕਤ ਨੇ ਸਿੱਖਾਂ ਖ਼ਿਲਾਫ਼ ਚੱਲੀ ਕੋਝੀ ਸਾਜ਼ਿਸ਼ ! Atinderpal Singh Khalastani, Atinderpal Singh, ਅਤਿੰਦਰਪਾਲਸਿੰਘ, Punjab History, gurbani, sikh history, Latest Punjabi News Punjabi News Live Punjab, Punjab News , news, latest news, punjabi news, ਸੋਚ ਪੰਜਾਬ ਦੀ: "ਹਮੇਸ਼ਾ ਅੱਡਰਾ ਵਿੱਲਖਣ ਸੁਤੰਤਰ" C5 ਦੀ ਵਿਆਖਿਆ C5 ਚੈਨਲ, ਇਸ ਦੇ ਸਬਸਕ੍ਰਾਈਬਰ ਦਰਸ਼ਕਾਂ ਦਾ ਆਪਣਾ, ਦਰਸ਼ਕਾਂ ਲਈ ਚੈਨਲ ਹੈ। ਜਿਸ ਦਾ ਉਦੇਸ਼ 'C' '5' ਅਰਥਾਤ ਵੇਖੋ ਪੰਜ । ਕਿਹੜੇ ? (1) ਇੱਕ ਅਕਾਲ ਦੀ (2) ਇੱਕ ਮਨੁੱਖਤਾ ਜੋ (3) ਇੱਕ ਸਮਾਨ ਪੰਜ ਤੱਤਾਂ ਦੀ ਸਭ ਵਿਚ ਬਰਾਬਰਤਾ ਹੈ । ਪੰਜ ਆਬਾਂ ਵਾਲਾ (4) ਇੱਕ ਦੇਸ਼ ਜੋ ਪੰਚ ਪ੍ਰਣਾਲੀ ਦੀ ਨਾਗਰਿਕਤਾ ਵਿਚੋਂ ਗੁਣਵੰਤਾ ਦੇ ਗਣਰਾਜ ਵਾਸਤੇ, ਗੁਣਤੰਤਰੀ ਲੋਕਤੰਤਰ ਪ੍ਰਣਾਲੀ ਦਾ ਜਨਮ ਦਾਤਾ ਹੈ। ਜਿਸ ਦੀ ਸੰਸਾਰ ਵਿਆਪੀ ਸਰਕਾਰ ਦੇ ਹੁਕਮ ਦਾ ਵਰਤਾਰਾ (5) "ਹਲੀਮੀ ਰਾਜ" ਦੇ "ਬੇਗਮਪੁਰਾ" ਵਿਚਲੀ ਸਰਬ-ਸਾਂਝੀਵਾਲਤਾ ਵਾਲੀ ਨਾਨਕਸ਼ਾਹੀ ਸੱਤਾ ਨਾਲ, ਗੁਰੂ ਨਾਨਕ ਸਾਹਿਬ ਤੋਂ 'ਲੋਹਗੜ੍ਹ' ਰਾਹੀਂ ਜੁੜਿਆ ਹੈ। ਜਿੱਥੇ ਸਾਰੇ ਭੇਦ, ਵਿਤਕਰੇ, ਬਟਵਾਰੇ, ਵਰਗ, ਜਾਤ, ਨਸਲ ਮੁੱਕ ਜਾਂਦੇ ਹਨ। ਫ਼ਰਕ ਤਾਂ ਹੈ.......ਬਹੁਤ ਵੱਡਾ ਫ਼ਰਕ ਹੈ; ਜੇ ਵੇਖਣ ਵਾਲੇ ਸਮਝਣ .....ਇਹ ਇੱਕ ਲਹਿਰ ਤੋਂ ਵੱਧ ਕੇ ਬਦਲ ਤਕ ਪਹੁੰਚਦਾ ਹੈ। ਜਿਸ ਹਿਤ ਸਹਿਯੋਗ ਅਤੇ ਅਮਲ ਤੁਹਾਡਾ ਜਤਨ ਸਾਡੇ ਸਬਸਕ੍ਰਾਈਬਰ ਦਰਸ਼ਕਾਂ ਦਾ। ਅਸੀਂ ਪੰਜਾਬ ਨੂੰ ਆਪਣੇ ਪੁਰਖਿਆਂ ਵਾਲਾਂ ਪੰਜਾਬ ਪੁਨਰ ਸੁਰਜੀਤ ਅਤੇ ਪੁਨਰ ਸਥਾਪਿਤ ਕਰਵਾਉਣਾ ਲੋਚਦੇ ਹਾਂ। For Any Queries Please Call On +91 7780956864 Only In Office Time 09:00am To 6:00pm