ਸ੍ਰੀ ਫਤਿਹਗੜ੍ਹ ਸਾਹਿਬ-(ਪ੍ਰਦੀਪ ਕੁਮਾਰ)Date-5-feb-2023   ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ ਦਿਾ

ਸ੍ਰੀ ਫਤਿਹਗੜ੍ਹ ਸਾਹਿਬ-(ਪ੍ਰਦੀਪ ਕੁਮਾਰ)Date-5-feb-2023 ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ ਦਿਾ

ਸ੍ਰੀ ਫਤਿਹਗੜ੍ਹ ਸਾਹਿਬ-(ਪ੍ਰਦੀਪ ਕੁਮਾਰ) Date-5-feb-2023 ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਭਗਤ ਰਵੀਦਾਸ ਜੀ ਦੇ ਜਨਮ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਨੇ ਕਿਹਾ ਗੁਰੂ ਰਵਿਦਾਸ ਦੇ ਪ੍ਰਕਾਸ ਦਿਹਾੜੇ ਦੀ ਸੰਗਤਾ ਨੁੰ ਵਧਾਈ ਦਿੱਤੀ ਗਈ ਤੇ ਅਪੀਲ ਵੀ ਕੀਤੀ ਕਿ ਸੰਗਤਾਂ ਆਪਣੇ ਗੁਰੂਆਂ ਦੇ ਪ੍ਰਕਾਸ ਦਿਹਾੜੇ ਪੂਰੀ ਸਰਧਾ ਅਤੇ ਉਤਸਾਹ ਨਾਲ ਮਨਾਇਆ ਕਰਨ ਅਤੇ ਗੁਰੂਆਂ ਵੱਲੋਂ ਮਿਲੇ ਉਪਦੇਸ਼ ਤੇ ਚੱਲਣ।