#ArshdeepSingh #Cricket #asiacup2022 Cricketer Arshdeep Singh ਦੇ Parents ਪਹੁੰਚੇ Punjab, ਪੁੱਤ ਨੂੰ Troll ਕਰਨ ਵਾਲਿਆਂ 'ਤੇ ਨਹੀਂ ਕੀਤਾ ਗੁੱਸਾ । Punjab Tak ਏਸ਼ੀਆ ਕੱਪ ਦਾ ਪਹਿਲਾ ਸੁਪਰ 4 ਮੈਚ ਦੁਬਈ 'ਚ ਐਤਵਾਰ ਨੂੰ ਖੇਡਿਆ ਗਿਆ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਆਹਮੋ-ਸਾਹਮਣੇ ਸਨ ਪਾਕਿਸਤਾਨ ਦੀ ਟੀਮ ਨੇ ਭਾਰਤੀ ਟੀਮ ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ ਹਾਰ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਅਰਸ਼ਦੀਪ ਸਿੰਘ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਅਰਸ਼ਦੀਪ ਸਿੰਘ ਦੇ ਹੱਥੋਂ ਕੈਚ ਛੁੱਟ ਗਿਆ ਸੀ ਸੋਸ਼ਲ ਮੀਡੀਆ 'ਤੇ ਕੁਝ ਲੋਕਾਂ ਨੇ ਅਰਸ਼ਦੀਪ ਸਿੰਘ ਨੂੰ 'ਖਾਲਿਸਤਾਨੀ' ਵੀ ਕਿਹਾ #PUT045 ------------------ About the channel Punjab Tak 'ਤੇ ਤੁਹਾਡਾ ਸਵਾਗਤ ਹੈ, ਇੱਥੇ ਖ਼ਬਰਾਂ ਦੀ ਭੀੜ ਨਹੀਂ ਬਲਕਿ ਜ਼ਰੂਰੀ ਤੇ ਚੋਣਵੀਆਂ ਖ਼ਬਰਾਂ ਦੀ ਡੂੰਘਾਈ ਹੈ । ਇੱਥੇ ਤੁਹਾਡੇ ਮੁੱਦਿਆਂ ਦੀ ਤਸੱਲੀ ਨਾਲ ਗੱਲ ਹੈ ਤੇ ਸਰਕਾਰਾਂ ਦੇ ਫੈਸਲਿਆਂ ਤੇ ਪੰਜਾਬ ਦੀ ਸਿਆਸਤ ਦਾ ਪੂਰਾ Updated ਨਿਚੋੜ ਹੈ। ਖਾਸ ਹਸਤੀਆਂ, ਖੇਡ-ਮਨੋਰੰਜਨ, ਕਿਸਾਨਾਂ ਦੇ ਜਜ਼ਬੇ ਤੇ ਤੁਹਾਡੇ ਜਜ਼ਬਾਤਾਂ ਦੀਆਂ ਸ਼ਾਨਦਾਰ ਕਹਾਣੀਆਂ ਤੇ ਬਹੁਤ ਕੁਝ । ਹਰ ਖ਼ਬਰ ਪੂਰੀ ਜ਼ਿੰਮੇਦਾਰੀ ਤੇ ਇਮਾਨਦਾਰੀ ਨਾਲ । ਪੰਜਾਬ ਦੀ ਹਰ Latest ਖ਼ਬਰ ਲਈ Punjab Tak 'ਤੇ ਆਓ, ਅਸੀਂ ਹਰ ਸੰਜੀਦਾ ਮਸਲੇ ਨੂੰ ਤੁਹਾਡੇ ਤੱਕ ਉਸੇ ਸੰਜੀਦਗੀ ਨਾਲ ਪਹੁੰਚਾਵਾਂਗੇ । ਭਟਕਣ ਤੋਂ ਬਚੋ... Facebook - / punjabtakofficial Instagram - / punjabtak Twitter - / punjabtak