Bhagwant Mann| ਸ੍ਰੀ ਅਨੰਦਪੁਰ ਸਾਹਿਬ ਹਲਕੇ 'ਚ CM ਮਾਨ ਵੱਲੋਂ ਚੋਣ ਪ੍ਰਚਾਰ #BhagwantMann #AAPPunjab #AAP #loksabhaelection2024 #cmmann #ABPSanjha #ABPLIVE ਇਹ ਤਸਵੀਰਾਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੀਆਂ ਨੇ, ਏਥੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਚੋਣ ਪ੍ਰਚਾਰ ਕੀਤਾ, ਦੁਹਰਾਇਆ ਕਿ ਆਮ ਆਦਮੀ ਪਾਰਟੀ ਪੰਜਾਬ ਦੀਆਂ 13 ਦੀਆਂ 13 ਸੀਟਾਂ ਜਿੱਤੇਗੇ, ਸੀਐੱਮ ਮਾਨ ਨੇ ਕਿਹਾ ਕਿ ਉਹ ਦੋ ਸਾਲ ਦੇ ਕੰਮਾਂ ਦੇ ਆਧਾਰ ਤੇ ਲੋਕਾਂ ਤੋਂ ਵੋਟ ਮੰਗ ਰਹੇ ਨੇ, Subscribe Our Channel: ABP Sanjha / @abpsanjha Don't forget to press THE BELL ICON to never miss any updates Social Media Handles: YouTube: / abpsanjha Facebook: / abpsanjha Twitter: / abpsanjha ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।